[gtranslate]

ਪੰਜਾਬ ਚੋਣਾਂ : ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

sanyukt samaj morcha releases list

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਓਦਾਂ-ਓਦਾਂ ਸੂਬੇ ਦੀ ਸਿਆਸਤ ‘ਚ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਉੱਥੇ ਹੀ ਇਸ ਦੌਰਾਨ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਲੜੀ ਹੇਠ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਵੀਰਵਾਰ ਨੂੰ 12 ਹੋਰ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

sanyukt samaj morcha releases list

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਵਿੱਚ ਗੱਠਜੋੜ ਹੋ ਚੁੱਕਾ ਹੈ। ਉਥੇ ਹੀ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਚਿਹਰਾ ਹੋਣਗੇ। ਹੁਣ ਤੱਕ ਇਸ ਗੱਠਜੋੜ ਵਾਲੀ ਪਾਰਟੀ ਵੱਲੋਂ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *