ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਟੀ-20 ਵਿੱਚ 62 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਲਖਨਊ ਏਕਾਨਾ ਸਟੇਡੀਅਮ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 199 ਦੌੜਾਂ ਬਣਾਈਆਂ ਅਤੇ ਇਸ ਤੋਂ ਬਾਅਦ ਮਹਿਮਾਨ ਟੀਮ ਨੂੰ 137 ਦੌੜਾਂ ਦੇ ਸਕੋਰ ‘ਤੇ ਹੀ ਰੋਕ ਦਿੱਤਾ।
ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਟੀ-20 ਵਿੱਚ 62 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।