[gtranslate]

ਗੁਰਪ੍ਰੀਤ ਕੌਰ ਦਿਓ ਨੂੰ ਬਣਾਇਆ ਗਿਆ ਪੰਜਾਬ ਪੁਲਿਸ ਦੇ ਨਵੇਂ ਵਿਜੀਲੈਂਸ ਮੁਖੀ

gurpreet kaur deo appointed

ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਫੇਰ ਬਦਲ ਕੀਤੇ ਗਏ ਹਨ। ਗੁਰਪ੍ਰੀਤ ਕੌਰ ਦਿਓ ਵਧੀਕ ਡੀਜੀਪੀ ਨੂੰ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਚੀਫ਼ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਡੀ.ਜੀ.ਪੀ. ਪੰਜਾਬ ਦਫ਼ਤਰ ਨੇ ਆਈ.ਪੀ.ਐੱਸ. ਰੈਂਕ ਦੇ ਮਹਿਲਾ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਨੂੰ ਚੀਫ਼ ਵਿਜੀਲੈਂਸ ਅਫ਼ਸਰ ਪੰਜਾਬ ਨਿਯੁਕਤ ਕੀਤਾ ਹੈ। ਉਹਨਾਂ ਦੀ ਨਿਯੁਕਤੀ ਆਈ.ਪੀ.ਐੱਸ. ਅਧਿਕਾਰੀ ਈਸ਼ਵਰ ਸਿੰਘ ਏ.ਡੀ.ਜੀ.ਪੀ. ਕਮ ਡਾਇਰੈਕਟਰ ਵਿਜਲੈਂਸ ਬਿਊਰੋ ਪੰਜਾਬ ਦੀ ਥਾਂ ’ਤੇ ਹੋਈ ਹੈ।

 

Likes:
0 0
Views:
497
Article Categories:
India News

Leave a Reply

Your email address will not be published. Required fields are marked *