[gtranslate]

ਪੰਜ ਤੱਤਾਂ ’ਚ ਵਿਲੀਨ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ, ਸ਼ਰਧਾਂਜਲੀ ਦੇਣ ਲਈ ਪੁੱਜੇ ਸੈਂਕੜੇ ਲੋਕ, ਵੱਡੇ ਵੱਡੇ ਗਾਇਕ ਤੇ ਫਿਲਮੀ ਅਦਾਕਾਰ

singer surinder shinda antim saskar

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਸ਼ਨੀਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਹੈ। ਛਿੰਦਾ ਦੀ ਮ੍ਰਿਤਕ ਦੇਹ ਨੂੰ ਪੁੱਤਰ ਮਨਿੰਦਰ ਸਿੰਘ ਅਤੇ ਸਿਮਰਨ ਸਿੰਘ ਨੇ ਅਗਨ ਭੇਟ ਕੀਤਾ। ਇਸ ਦੌਰਾਨ ਗਾਇਕਾਂ, ਆਗੂਆਂ, ਰਿਸ਼ਤੇਦਾਰਾਂ ਸਣੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋਏ। ਗੌਰਤਲਬ ਹੈ ਕਿ ਸੁਰਿੰਦਰ ਛਿੰਦਾ ਬਿਮਾਰ ਸਨ ਅਤੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।

Leave a Reply

Your email address will not be published. Required fields are marked *