ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਦੀ ਹੈ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਨਿੱਜੀ ਚੈੱਨਲ ਨਾਲ ਗੱਲਬਾਤ ਕਰਦਿਆਂ ਇਹ ਬਿਆਨ ਦਿੱਤਾ ਹੈ।