xiaoxiannv
type:
horse to index: yes no
secondName:
file path:
bsp hoshiarpur candidate joined aap rakesh-suman

ਚੋਣਾਂ ਤੋਂ ਪਹਿਲਾ BSP ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਿਲ, CM ਮਾਨ ਨੇ ਕੀਤਾ ਸਵਾਗਤ !

bsp hoshiarpur candidate joined aap

ਪੰਜਾਬ ‘ਚ ਬੁੱਧਵਾਰ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਸੁਮਨ ਨੇ ਕਿਹਾ ਕਿ ‘ਆਪ’ ਸਰਕਾਰ ਹਰ ਗਰੀਬ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਨੇਕ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *