ਮੰਗਲਵਾਰ ਸ਼ਾਮ ਨੂੰ ਹੇਸਟਿੰਗਜ਼ ਦੇ ਦੱਖਣ ਵਿੱਚ ਇੱਕ ਹਾਦਸੇ ਤੋਂ ਬਾਅਦ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸ਼ਾਮ 5.10 ਵਜੇ ਦੇ ਕਰੀਬ ਪੌਕਾਵਾ ਦੇ ਮਿਊਟੀਨੀ ਰੋਡ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ, ”ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।”