ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਕ ਕਾਰ ਦੇ 1 ਘਰ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ ,ਇਹ ਹਾਦਸਾ ਆਕਲੈਂਡ ਦੇ Mangere East ਵਿੱਚ ਵਾਪਰਿਆ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 12.40 ਵਜੇ ਮੈਸੀ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਟੱਕਰ ਦੇ ਸਮੇਂ ਘਰ ‘ਚ ਕੋਈ ਮੌਜੂਦ ਨਹੀਂ ਸੀ। ਡਰਾਈਵਰ ਨੂੰ ਜ਼ਖਮੀ ਹਾਲਤ ਵਿੱਚ ਮਿਡਲਮੋਰ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁੱਛਗਿੱਛ ਜਾਰੀ ਸੀ।
![Car crashes into Auckland home](https://www.sadeaalaradio.co.nz/wp-content/uploads/2024/10/WhatsApp-Image-2024-10-13-at-5.10.58-AM-950x534.jpeg)