ਲੋਕ ਸਭਾ ਚੋਣਾਂ ਨਾਲ ਜੁੜੀ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ NSA ਦੇ ਦੋਸ਼ਾਂ ‘ਚ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਹੈ। ਦੱਸ ਦੇਈਏ ਖਾਲਸਾ ਸਾਬਕਾ ਐਮ.ਪੀ. ਹਨ।
