[gtranslate]

ਮ,ਰ/ਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ਪਹੁੰਚੇ ਬੱਬੂ ਮਾਨ, ਅਮਿਤੋਜ ਮਾਨ ਤੇ ਲੱਖਾ ਸਿਧਾਣਾ

Babbu Maan Amitoj Maan and Lakha Sidhana

ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਅੱਜ 18ਵਾਂ ਦਿਨ ਸੀ। ਇਸੇ ਦੌਰਾਨ ਸ਼ਾਮ ਨੂੰ ਉਹਨਾਂ ਨੂੰ ਮਿਲਣ ਲਈ ਪੰਜਾਬੀ ਦੇ ਪ੍ਰਸਿੱਧ ਗਾਇਕ ਬੱਬੂ ਮਾਨ, ਫਿਲਮ ਡਾਇਰੈਕਟਰ ਅਮਿਤੋਜ ਮਾਨ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਨੌਜਵਾਨਾਂ ਸਮੇਤ ਖਨੌਰੀ ਬਾਰਡਰ ਪਹੁੰਚੇ।

Likes:
0 0
Views:
69
Article Categories:
India News

Leave a Reply

Your email address will not be published. Required fields are marked *