ਕੈਨੇਡੀਅਨ ਪੁਲਿਸ ਨੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਇੱਕ ਸੁਪਰ ਡਰੱਗ ਲੈਬ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 500,00 ਡਾਲਰ ਦੀ ਨਕਦੀ, 89 ਹਥਿਆਰ, 54 ਕਿਲੋਗ੍ਰਾਮ ਫੈਂਟਾਨਾਇਲ ਅਤੇ 390 ਪੌਂਡ ਮੈਥਾਮਫੇਟਾਮਾਈਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਭਾਰਤੀ ਮੂਲ ਦੇ ਗਗਨਪ੍ਰੀਤ ਰੰਧਾਵਾ ਵੱਜੋਂ ਹੋਈ ਹੈ। ਉਹ ਪੁਲਿਸ ਹਿਰਾਸਤ ਵਿੱਚ ਹੈ।
