ਆਕਲੈਂਡ ਦੇ ਸਿਟੀ ਸੈਂਟਰ ਵਿੱਚ ਬੀਤੀ ਸ਼ਾਮ ਇੱਕ ਕਾਰ ਅਪਾਰਟਮੈਂਟ ਬਿਲਡਿੰਗ ਦੀ ਲਾਬੀ ਵਿੱਚ ਵੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਵਿਨਸੈਂਟ ਸੇਂਟ ‘ਤੇ ਹਾਦਸੇ ਦੀ ਸੂਚਨਾ ਸ਼ਾਮ 5.15 ਵਜੇ ਮਿਲੀ ਸੀ। ਇੱਕ ਬੁਲਾਰੇ ਨੇ ਕਿਹਾ ਕਿ, “ਤਿੰਨ ਲੋਕਾਂ ਨੂੰ ਮਾਮੂਲੀ ਤੋਂ ਦਰਮਿਆਨੀ ਸੱਟਾਂ ਲੱਗਣ ਦੀ ਸੂਚਨਾ ਹੈ।” ਤਸਵੀਰਾਂ ‘ਚ ਦਰਵਾਜ਼ਿਆਂ ਵਿੱਚੋਂ ਲੰਘਣ ਤੋਂ ਬਾਅਦ ਇਕਲਿਪਸ ਅਪਾਰਟਮੈਂਟਸ ਦੀ ਲਾਬੀ ਦੇ ਅੰਦਰ ਇੱਕ ਕਾਰ ਖੜੀ ਦਿਖਾਈ ਦੇ ਰਹੀ ਹੈ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਅਜੇ ਤੱਕ ਕਿਸੇ ਦੇ
