ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਆਈਆਂ ਹਨ। CM ਮਾਨ ਦੇ ਪਤਨੀ ਡਾ.ਗੁਰਪ੍ਰੀਤ ਕੌਰ ਨੇ ਬੇਟੀ ਨੂੰ ਦਿੱਤਾ ਜਨਮ ਹੈ। ਇਸ ਬਾਰੇ ਖ਼ੁਦ CM ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ, “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”
![](https://www.sadeaalaradio.co.nz/wp-content/uploads/2024/03/WhatsApp-Image-2024-03-28-at-12.03.14-PM-950x535.jpeg)