[gtranslate]

ਇਮੀਗ੍ਰੇਸ਼ਨ ਨਿਊਜ਼ੀਲੈਂਡ ਨੂੰ ਹੁਣ ਨਹੀਂ ਦੇ ਸਕੇਗਾ ਕੋਈ ਧੋ/ਖਾ, ਧੋਖਾਧੜੀਆਂ ਰੋਕਣ ਲਈ ਵਿਭਾਗ ਇਸ ਸਿਸਟਮ ‘ਤੇ ਖ਼ਰਚੇਗਾ ਮਿਲੀਅਨ ਡਾਲਰ

immigration's multi-million biometrics project

ਧੋਖਾਧੜੀਆਂ ਨੂੰ ਰੋਕਣ ਲਈ ਇਮੀਗ੍ਰੇਸ਼ਨ ਨਿਊਜ਼ੀਲੈਂਡ ਦੇ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਮੀਗ੍ਰੇਸ਼ਨ ਅਧਿਕਾਰੀਆਂ ਮੁਤਾਬਿਕ ਵਿਭਾਗ ਵੱਲੋਂ ਆਪਣੇ ਬਾਇਓਮੈਟ੍ਰਿਕਸ ਸਿਸਟਮ ਨੂੰ ਅਪਗ੍ਰੇਡ ਕਰਨ ਲਈ $35 ਮਿਲੀਅਨ ਖਰਚੇ ਜਾਣਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੇਂ ਸਿਸਟਮ ਨਾਲ ਦੂਜੇ ਦੇਸ਼ਾਂ ਨਾਲ ਬਾਇਓਮੈਟ੍ਰਿਕ ਡਾਟਾ ਵੀ ਸਾਂਝਾ ਕੀਤਾ ਜਾ ਸਕੇਗਾ। ਰਿਪੋਰਟਾਂ ਅਨੁਸਾਰ ਇਸ ਲਈ ਕੈਬਿਨੇਟ ਤੋਂ ਕਿਸੇ ਤਰ੍ਹਾਂ ਦੀ ਮਨਜੂਰੀ ਲੈਣ ਦੀ ਵੀ ਜ਼ਰੂਰਤ ਨਹੀਂ ਹੋਵੇਗੀ।

Leave a Reply

Your email address will not be published. Required fields are marked *