ਕਬੱਡੀ ਜਗਤ ਨਾਲ ਜੁੜੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨਿਰਭੈ ਹਠੂਰ ਦੀ ਮੌਤ ਹੋ ਗਈ ਹੈ। ਦੱਸ ਦੇਈਏ ਨਿਰਭੈ ਹਠੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਏਕਮ ਹਠੂਰ ਤੇ ਨਾਨਕ ਹਠੂਰ ਦਾ ਭਰਾ ਸੀ। ਏਕਮ ਤੇ ਨਾਨਕ ਵੀ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਹਨ। ਨਿਰਭੈ ਹਠੂਰ ਜਗਰਾਓਂ ਦੇ ਨੇੜਲੇ ਪਿੰਡ ਹਠੂਰ ਦਾ ਰਹਿਣ ਵਾਲਾ ਸੀ।