ਦੱਖਣੀ ਆਕਲੈਂਡ ਵਿੱਚ ਸ਼ਨੀਵਾਰ ਸਵੇਰੇ ਇੱਕ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੈਂਗੇਰੇ ਈਸਟ ਦੇ ਮੋਫਿਟ ਪਲੇਸ ‘ਤੇ ਸਵੇਰੇ 5 ਵਜੇ ਦੇ ਕਰੀਬ ਵਿਅਕਤੀ ਨੂੰ ਚਾਕੂ ਮਾਰਿਆ ਗਿਆ ਸੀ। “ਹਾਲਾਂਕਿਕਮਿਊਨਿਟੀ ਲਈ ਕੋਈ ਲਗਾਤਾਰ ਖਤਰਾ ਨਹੀਂ ਹੈ।” ਪਰ ਇਸ ਮਾਮਲੇ ਸਬੰਧੀ ਅਜੇ ਕੋਈ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
