[gtranslate]

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ !

martyrdom day of shaheed kartar singh sarabha

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਐਲਾਨੀ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਆਦਰਸ਼ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖ ਕੇ ਰੱਖੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *