ਮੰਗਲਵਾਰ ਨੂੰ Alfredton ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਐਲਫਰੈਡਟਨ ਵਿੱਚ ਇੱਕ ਮੋਟਰਸਾਈਕਲ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰੂਟ 52 ‘ਤੇ ਵਾਪਰਿਆ ਸੀ। serious crash unit ਦੇ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।