ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਉਟਾਹੂਹੂ ਵਿਖੇ ਵੀ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਇਕੱਲੇ ਆਕਲੈਂਡ ਤੋਂ ਹੀ ਨਹੀਂ ਸਗੋਂ ਪੂਰੇ ਨਿਊਜੀਲੈਂਡ ਭਰ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਪੁੱਜੀਆਂ ਹਨ। ਇਸ ਦੌਰਾਨ ਸੜਕਾਂ ‘ਤੇ ਸੰਗਤਾਂ ਦੇ ਵਿਸ਼ਾਲ ਠਾਠਾਂ ਮਾਰਦੇ ਇੱਕਠ ਦਾ ਨਜਾਰਾ ਵੀ ਦੇਖਣਯੋਗ ਹੈ।
https://www.facebook.com/sadeaala87.8FM/videos/620428499874550
https://www.facebook.com/sadeaala87.8FM/videos/662703381909471
https://www.facebook.com/sadeaala87.8FM/videos/699975567775834