ਜੇਕਰ ਤੁਸੀਂ ਨਿਊਜ਼ੀਲੈਂਡ ਪੁਲਿਸ ‘ਚ ਭਾਰਤੀ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇੱਕ ਸੁਨਹਿਰੀ ਮੌਕਾ ਹੈ, ਦਰਅਸਲ ਨਿਊਜ਼ੀਲੈਂਡ ਪੁਲਿਸ ਨੇ ਇੱਕ ਲਿੰਕ ਜਾਰੀ ਕੀਤਾ ਹੈ ਜਿਸ ਦੇ ਉੱਪਰ ਤੁਸੀਂ ਆਪਣੀ ਜਾਣਕਾਰੀ ਦੇ ਸਕਦੇ ਹੋ ਅਤੇ ਫਿਰ ਨਿਊਜ਼ੀਲੈਂਡ ਪੁਲਿਸ ਵਿਭਾਗ ਦੇ ਵੱਲੋਂ ਤੁਹਾਡੇ ਨਾਲ ਯੋਗਤਾ ਅਨੁਸਾਰ ਸੰਪਰਕ ਕੀਤਾ ਜਾਵੇਗਾ ਅਤੇ ਅਗਲੇ ਪ੍ਰੋਸੈੱਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜੇਕਰ ਤੁਸੀਂ ਨਿਊਜ਼ੀਲੈਂਡ ਦੇ ਵਾਸੀ ਹੋ ਅਤੇ ਕੋਈ ਨੌਕਰੀ ਲੱਭ ਰਹੇ ਹੋ ਤਾਂ ਇਹ ਤੁਹਾਡੇ ਲਈ ਇੱਕ ਵਧੀਆ ਮੌਕਾ ਹੈ ਨੌਕਰੀ ਹਾਸਿਲ ਕਰਨ ਦਾ। ਜਿਆਦਾ ਜਾਣਕਾਰੀ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ।
https://apply.newcops.govt.nz/jobtools/apcustomAPPMGR.LoginScreen?in_OrganId=20600&in_jncounter=225809575&in_site=Newcops&in_template_OrgId=20600&in_version=1&in_test=&in_referrer_id=&in_host_and_path=&in_email_contacts_pk_id=&in_apply_no_login=Y