ਜੇਕਰ ਤੁਸੀਂ ਨਿਊਜ਼ੀਲੈਂਡ ਰਹਿੰਦੇ ਹੋ ਤੇ ਕੋਈ ਨੌਕਰੀ ਲੱਭ ਰਹੇ ਹੋ ਜਾਂ ਫਿਰ ਇੱਥੋਂ ਦੀ ਪੁਲਿਸ ‘ਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਇੱਕ ਸੁਨਹਿਰੀ ਮੌਕਾ ਹੈ। ਦਰਅਸਲ ਨਿਊਜ਼ੀਲੈਂਡ ਪੁਲਿਸ ਵੱਲੋਂ ਇਸ ਸਮੇਂ ਦੇਸ਼ ਦੇ ਬਹੁਤੇ ਇਲਾਕਿਆਂ ‘ਚ ਭਰਤੀਆਂ ਖੋਲੀਆਂ ਗਈਆਂ ਹਨ। ਇਸ ਦੌਰਾਨ ਤੁਸੀਂ ਵੀ ਭਾਰਤੀ ਲਈ ਅਪਲਾਈ ਕਰ ਸਕਦੇ ਹੋ ਜੇਕਰ ਤੁਸੀਂ ਯੋਗ ਉਮੀਦਵਾਰ ਹੋ। ਵਧੇਰੇ ਜਾਣਕਾਰੀ ਲਈ ਤੁਸੀਂ ਇਸ https://www.newcops.govt.nz ਲਿੰਕ ‘ਤੇ ਕਲਿੱਕ ਕਰ ਸਕਦੇ ਹੋ। ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਯੋਗ ਉਮੀਦਵਾਰ ਹੋ ਤਾਂ ਛੇਤੀ ਅਪਲਾਈ ਕਰੋ ਤੇ ਇਸ ਮੌਕੇ ਨੂੰ ਹੱਥੋਂ ਨਾ ਜਾਣ ਦਿਓ।