ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਪੰਜਾਬ ਵਿੱਚ ਜਿੱਥੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਕੋਰਟ ਨੇ ਕਿਹਾ ਹੈ ਕਿ ਜੋ ਪਟੀਸ਼ਨਾਂ ਉਹਨਾਂ ਕੋਲ ਪਹੁੰਚੀਆਂ ਹਨ। ਉਹਨਾਂ ਪਿੰਡਾਂ ਵਿੱਚ 15 ਅਕਤੂਬਰ ਨੂੰ ਚੋਣ ਨਹੀਂ ਹੋਵੇਗੀ। ਹਾਈਕੋਰਟ ਨੇ 250 ਦੇ ਕਰੀਬ ਪੰਚਾਇਤਾਂ ਦੀਆਂ ਚੋਣਾਂ ਤੇ ਰੋਕ ਲਗਾ ਦਿੱਤੀ ਹੈ।
![](https://www.sadeaalaradio.co.nz/wp-content/uploads/2024/10/WhatsApp-Image-2024-10-09-at-6.09.51-PM-950x535.jpeg)