ਪੰਜਾਬ ‘ਚ ਸੋਮਵਾਰ ਰਾਤ ਨੂੰ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਭੂਚਾਲ ਰਾਤ 9.23 ਵਜੇ ਆਇਆ। ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਜ਼ਮੀਨ ਤੋਂ ਕਰੀਬ 40 ਕਿਲੋਮੀਟਰ ਹੇਠਾਂ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਲੋਕਾਂ ਨੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਹਨ।
![people-felt-mild-earthquake](https://www.sadeaalaradio.co.nz/wp-content/uploads/2024/02/5717b66a-6d5b-4e40-a9bb-1239002ec8f6-950x505.jpg)