ਸ਼ੁੱਕਰਵਾਰ ਦੁਪਹਿਰ ਵੇਲੇ ਨੌਰਥਲੈਂਡ ਵਿੱਚ ਇੱਕ ਨਿੱਜੀ ਜਾਇਦਾਦ ‘ਤੇ ਇੱਕ quad ਬਾਈਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੇ ਕਾਇਵਾਕਾ ਵਿੱਚ 3.30 ਵਜੇ ਦੇ ਕਰੀਬ ਹਾਦਸੇ ਦਾ ਜਵਾਬ ਦਿੱਤਾ ਸੀ। ਇਸ ਦੌਰਾਨ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।
