[gtranslate]

ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! ਖੱਜਲ ਖੁਆਰ ਹੋਣ ਤੋਂ ਪਹਿਲਾ ਪੜ੍ਹ ਲਿਓ ਇਹ ਖ਼ਬਰ

prtc punbus strike in punjab

ਜੇਕਰ ਤੁਸੀ ਪੰਜਾਬ ‘ਚ ਰਹਿੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਖਾਸ ਹੈ। ਜਾ ਤੁਸੀ ਅੱਜ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਅੱਜ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਰਹਿਣਗੇ।

ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜ੍ਹਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਨਹੀਂ ਦੌੜਨਗੀਆਂ।

Likes:
0 0
Views:
195
Article Categories:
India News

Leave a Reply

Your email address will not be published. Required fields are marked *