[gtranslate]

ਪੰਜਾਬ ਦਾ ਨਾਮ ਚਮਕਾਉਣ ਵਾਲਿਆਂ ਦੀ ਬੱਲੇ-ਬੱਲੇ, CM ਮਾਨ ਨੇ ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਹਰਮਨਪ੍ਰੀਤ ਕੌਰ ਬਣੀ DSP

punjab cm gives appointment letters

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੇ 11 ਖਿਡਾਰੀਆਂ ਨੂੰ ਸੂਬਾਈ ਸਿਵਲ ਸੇਵਾ (ਪੀਸੀਐਸ) ਅਤੇ ਸੂਬਾਈ ਪੁਲਿਸ ਸੇਵਾ (ਪੀਪੀਐਸ) ਦੇ ਨਿਯੁਕਤੀ ਪੱਤਰ ਸੌਂਪੇ ਹਨ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 41 ਸਾਲਾਂ ਬਾਅਦ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਗਏ ਹਨ।

 

Leave a Reply

Your email address will not be published. Required fields are marked *