ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 117 ਕੇਂਦਰਾਂ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੋਸਟਲ ਬੈਲਟ ਪਹਿਲਾਂ ਖੋਲ੍ਹੇ ਜਾ ਰਹੇ ਹਨ। ਇਸ ਤੋਂ ਬਾਅਦ ਈਵੀਐਮ ਖੁੱਲ੍ਹਣਗੀਆਂ। ਸਵੇਰੇ 9:30 ਵਜੇ ਤੋਂ ਸਾਰੀਆਂ 13 ਸੀਟਾਂ ‘ਤੇ ਰੁਝਾਨ ਉਪਲਬਧ ਹੋ ਜਾਣਗੇ।