[gtranslate]

ਕੈਨੇਡਾ ‘ਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ, ਕਾਰ ਦੀ ਟਰਾਲੇ ਨਾਲ ਹੋਈ ਭਿਆਨਕ ਟੱਕਰ, ਜਿਸ ਦਿਨ ਕੈਨੇਡਾ ਪੁਲਿਸ ‘ਚ ਡਿਊਟੀ ਕਰਨੀ ਸੀ Join ਉਸ ਦਿਨ ਉੱਠੀ ਅਰਥੀ

punjabi youth burnt alive in canada

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਨੌਜਵਾਨ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਨੂੰ ਚਲਾ ਰਿਹਾ ਪੰਜਾਬੀ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਸੜ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਸ਼ਿੰਦਰ ਸਿੰਘ ਕੈਨੇਡਾ ਪੁਲਿਸ ਵਿੱਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਪੂਰੀ ਹੋਣ ਦੇ ਬਾਅਦ 23 ਅਗਸਤ ਨੂੰ ਘਰ ਤੋਂ ਆ ਰਿਹਾ ਸੀ ਤਾਂ ਰਸਤੇ ਵਿਚ ਇੱਕ ਟਰਾਲੇ ਨਾਲ ਟੱਕਰ ਦੇ ਬਾਅਦ ਉਸ ਦੀ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ।punjabi youth burnt alive in canada

Leave a Reply

Your email address will not be published. Required fields are marked *