[gtranslate]

ਵਿਦੇਸ਼ੀਆਂ ਨਾਲ ਆਨਲਾਈਨ ਠੱਗੀ ਕਰਨ ਵਾਲੇ ਲੁਧਿਆਣੇ ਦੇ ਕਾਲ ਸੈਂਟਰ ‘ਤੇ ਪੁਲਿਸ ਦਾ ਛਾਪਾ, 1.70 ਲੱਖ ਦੀ ਨਕਦੀ, 18 ਮੋਬਾਈਲ ਤੇ 10 ਲੈਪਟਾਪ ਹੋਈ ਜਬਤ

raids illegal call center

ਸ਼ਨੀਵਾਰ ਨੂੰ ਪੰਜਾਬ ਦੇ ਲੁਧਿਆਣਾ ਦੇ ਚੀਮਾ ਚੌਕ ਨੇੜੇ ਪੁਲਿਸ ਨੇ ਇੱਕ ਗੈਰ-ਕਾਨੂੰਨੀ ਕਾਲ ਸੈਂਟਰ ‘ਤੇ ਛਾਪਾ ਮਾਰਿਆ। ਪੁਲਿਸ ਨੇ ਇਸ ਮਾਮਲੇ ‘ਚ ਕਰੀਬ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਸ ਕਾਲ ਸੈਂਟਰ ਰਾਹੀਂ ਵਿਦੇਸ਼ੀਆਂ ਨਾਲ ਆਨਲਾਈਨ ਧੋਖਾਧੜੀ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਨਾਗਰਿਕਾਂ ਦੀਆਂ ਈਮੇਲਾਂ ਰਾਹੀਂ ਠੱਗੀ ਮਾਰਦੇ ਸਨ। ਪੁਲਿਸ ਨੇ ਛਾਪੇਮਾਰੀ ਦੌਰਾਨ ਮੁਲਜ਼ਮਾਂ ਕੋਲੋਂ 1 ਲੱਖ 70 ਹਜ਼ਾਰ ਦੀ ਨਕਦੀ, 18 ਮੋਬਾਈਲ, 7 ਕੰਪਿਊਟਰ, 1 ਲੈਪਟਾਪ ਅਤੇ 1 ਥਾਰ ਗੱਡੀ ਬਰਾਮਦ ਕੀਤੀ ਹੈ।

Likes:
0 0
Views:
192
Article Categories:
India News

Leave a Reply

Your email address will not be published. Required fields are marked *