ਆਕਲੈਂਡ ਵਾਸੀ ਇੱਕ ਵਾਰ ਫਿਰ ਤੋਂ ਖਰਾਬ ਮੌਸਮ ਦੀ ਮਾਰ ਝੱਲ ਰਹੇ ਹਨ। ਉੱਥੇ ਹੀ ਇਸ ਦੌਰਾਨ ਆਕਲੈਂਡ ਕੌਂਸਲ ਵੱਲੋਂ ਸਥਾਨਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਹੈ। ਪਰ ਇਸ ਵਿਚਕਾਰ ਸੈਂਟਰਲ ਸਿੱਖ ਐਸ਼ੋਸੀਏਸ਼ਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ ਦੇ ਹਵਾਲੇ ਨਾਲ ਭਾਈ ਦਲਜੀਤ ਸਿੰਘ ਵੱਲੋਂ ਵੀ ਆਪਣੇ ਭਾਈਚਾਰੇ ਨੂੰ ਅਪੀਲ ਕਿ ਜੇਕਰ ਤੁਸੀਂ ਕਿਸੇ ਵੀ ਕਿਸਮ ਦੀ ਮੁਸ਼ਕਿਲ ਵਿੱਚ ਹੋ ਤਾਂ supremesikhsocietynz@gmail.com ਜਾਂ 09-296 2376 ਤੇ ਰਾਬਤਾ ਕਰ ਸਕਦੇ ਹੋ।
