ਇਸ ਸਮੇ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਆਖਰੀ ਸਾਹ ਲਏ ਹਨ। ਰਿਪੋਰਟਾਂ ਅਨੁਸਾਰ ਹਾਰਟ ਅਟੈਕ ਕਾਰਨ ਮਸ਼ਹੂਰ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸ਼ਾਹ ਲਏ ਹਨ।