[gtranslate]

Plane Crash : ਸਵਿਟਜ਼ਰਲੈਂਡ ‘ਚ ਭਿਆਨਕ ਜਹਾਜ਼ ਹਾਦਸਾ, ਜਾਣੋ ਕਿੰਨੇ ਲੋਕਾਂ ਦੀ ਹੋਈ ਮੌਤ !

tourist plane crashes in switzerland

ਸਵਿਟਜ਼ਰਲੈਂਡ ਵਿੱਚ ਸ਼ਨੀਵਾਰ ਨੂੰ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਹਾਦਸਾ ਪੱਛਮੀ ਸਵਿਟਜ਼ਰਲੈਂਡ ਦੇ ਜੰਗਲੀ ਪਹਾੜੀ ਇਲਾਕੇ ‘ਚ ਉਸ ਸਮੇਂ ਵਾਪਰਿਆ ਜਦੋਂ ਇੱਕ ਯਾਤਰੀ ਜਹਾਜ਼ ਸੈਲਾਨੀਆਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ। ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *