ਪੈਰਿਸ ਓਲੰਪਿਕ 2024 ਦੇ ਕੁਸ਼ਤੀ ਫਾਈਨਲ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਡੀਹਾਈਡ੍ਰੇਸ਼ਨ ਕਾਰਨ ਹਸਪਤਾਲ ‘ਚ ਭਰਤੀ ਕਰਵਾਈ ਗਈ ਵਿਨੇਸ਼ ਫੋਗਾਟ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਤੱਕ ਮਿਲੀ ਖ਼ਬਰ ਮੁਤਾਬਿਕ ਵਿਨੇਸ਼ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਦੇ ਕਮਰੇ ‘ਚ ਨਹੀਂ ਦੇਖਿਆ ਗਿਆ ਹੈ। ਦੱਸ ਦੇਈਏ ਅਯੋਗ ਕਰਾਰ ਦਿੱਤੇ ਜਾਣ ਮਗਰੋਂ ਡੀਹਾਈਡ੍ਰੇਸ਼ਨ ਕਾਰਨ
