[gtranslate]

VIP ਸੁਰੱਖਿਆ ‘ਤੇ ਚੱਲੀ ਮਾਨ ਸਰਕਾਰ ਦੀ ਕੈਂਚੀ, 184 ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਲਏ ਵਾਪਿਸ

vip security withdrawn in punjab

ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਕਾਰਵਾਈ ਕੀਤੀ ਹੈ। 184 ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਵਾਪਿਸ ਲੈ ਲਏ ਗਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਅਤੇ ਅਕਾਲੀ ਆਗੂ ਸ਼ਾਮਿਲ ਹਨ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਿਲ ਹਨ।

vip security withdrawn in punjab vip security withdrawn in punjab vip security withdrawn in punjab vip security withdrawn in punjab vip security withdrawn in punjab

 

CM ਮਾਨ ਨੇ ਪੰਜਾਬ ਦੇ 184 ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਅਤੇ ਪਾਇਲਟ ਜਿਪਸੀ ਵਾਪਿਸ ਲੈ ਲਏ ਹਨ। ਇਸ ਵਿੱਚ ਜ਼ਿਆਦਾਤਰ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਿਲ ਹਨ।

Likes:
0 0
Views:
290
Article Categories:
India News

Leave a Reply

Your email address will not be published. Required fields are marked *